IMG-LOGO
ਹੋਮ ਪੰਜਾਬ : ਸਾਬਕਾ ਵਿਧਾਇਕ ਰਘਬੀਰ ਪ੍ਰਧਾਨ ਦਾ ਦੇਹਾਂਤ

ਸਾਬਕਾ ਵਿਧਾਇਕ ਰਘਬੀਰ ਪ੍ਰਧਾਨ ਦਾ ਦੇਹਾਂਤ

Admin user - Sep 23, 2025 01:52 PM
IMG

ਗਿੱਦੜਬਾਹਾ (ਮੁਕਤਸਰ), 23 ਸਤੰਬਰ : ਗਿੱੱਦੜਬਾਹਾ ਤੋਂ ਸਾਬਕਾ ਵਿਧਾਇਕ, ਰਘਬੀਰ ਸਿੰਘ ਪ੍ਰਧਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ। ਪ੍ਰਧਾਨ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਭਾਜਪਾ ਨੇਤਾ ਮਨਪ੍ਰੀਤ ਬਾਦਲ, ਅਤੇ ਗਿੱਦੜਬਾਹਾ ਤੋਂ 'ਆਪ' ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਸਮੇਤ ਹੋਰਨਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.