IMG-LOGO
ਹੋਮ ਪੰਜਾਬ : ਦਿਨ- ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕਤਲ

ਦਿਨ- ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕਤਲ

Admin user - Oct 04, 2025 05:08 PM
IMG

ਰਈਆ, 4 ਅਕਤੂਬਰ : ਬਿਆਸ ਤੋਂ ਇਕ ਵੱਡੀ ਖਬਰ ਆਈ ਹੈ। ਇਥੇ ਅੱਜ ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੇ ਨੌਜਵਾਨ ਦੇ ਮੱਥੇ ਵਿਚ ਸਿੱਧੀ ਗੋਲੀ ਮਾਰੀ।, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਬਾਹਰਲੇ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਅਜੇ ਵਿਅਕਤੀ ਦੀ ਪਛਾਣ ਨਹੀਂ ਹੋਈ। ਇਸ ਘਟਨਾ ਦੇ ਸਬੰਧ ਵਿਚ ਬਿਆਸ ਪੁਲਿਸ ਜਾਂਚ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.