English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਫਿਰੌਤੀ ਮੰਗਣ ਦੀ ਕਾਲ ਤੋਂ 18 ਮਿੰਟਾਂ ਬਾਅਦ ਫਾਇਰਿੰਗ
ਫਿਰੌਤੀ ਮੰਗਣ ਦੀ ਕਾਲ ਤੋਂ 18 ਮਿੰਟਾਂ ਬਾਅਦ ਫਾਇਰਿੰਗ
Admin user
-
Oct 05, 2025 01:24 PM
ਮੋਗਾ, 5 ਅਕਤੂਬਰ :
ਬਾਘਾਪੁਰਾਣਾ ਕਸਬੇ ਦੇ ਪਿੰਡ ਮਾੜੀ ਮੁਸਤਫਾ ਵਿੱਚ ਫਿਰੌਤੀ ਮੰਗਣ ਦੀ ਫੋਨ ਕਾਲ ਤੋਂ 18 ਮਿੰਟ ਬਾਅਦ ਹਮਲਾਵਰਾਂ ਨੇ ਸੁਨਿਆਰੇ ਦੇ ਘਰ ਦੇ ਬਾਹਰ ਦੁਕਾਨ ’ਤੇ ਗੋਲੀਬਾਰੀ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ। ਜਾਣਕਾਰੀ ਅਨੁਸਾਰ ਮਾੜੀ ਮੁਸਤਫਾ ਪਿੰਡ ਦੇ ਰਹਿਣ ਵਾਲੇ ਸੁਨਿਆਰੇ ਵਰਿੰਦਰ ਸਿੰਘ ਉਰਫ਼ ਵਿੱਕੀ ਨੂੰ ਸ਼ਨੀਵਾਰ ਦੁਪਹਿਰ 3:18 ਵਜੇ ਫਿਰੌਤੀ ਮੰਗਣ ਲਈ ਫੋਨ ਆਇਆ। ਇਸ ਤੋਂ 18 ਮਿੰਟਾਂ ਬਾਅਦ 3:30 ਵਜੇ ਕੁਝ ਲੋਕ ਮੋਟਰਸਾਈਕਲਾਂ ’ਤੇ ਆਏ ਅਤੇ ਸੁਨਿਆਰੇ ਦੀ ਦੁਕਾਨ ’ਤੇ ਪੰਜ ਗੋਲੀਆਂ ਚਲਾਈਆਂ। ਗੋਲੀਆਂ ਦੁਕਾਨ ਦੇ ਸ਼ੀਸ਼ੇ ’ਤੇ ਲੱਗੀਆਂ, ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸ ਦੌਰਾਨ ਫਿਰੌਤੀ ਮੰਗਣ ਵਾਲਿਆਂ ਨੇ ਦੁਕਾਨਦਾਰ ਨੂੰ ਦੁਬਾਰਾ ਫ਼ੋਨ ਕੀਤਾ ਤੇ ਕਿਹਾ ਕਿ ਇਹ ਇੱਕ ਨੋਟਿਸ ਸੀ ਅਤੇ ਉਹ ਉਸ ਦੇ ਘਰ ਵਿੱਚ ਵੀ ਦਾਖਲ ਹੋ ਕੇ ਇਸ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਸ਼ਨੀਵਾਰ ਦੁਪਹਿਰ ਨੂੰ ਪਿੰਡ ਮਾੜੀ ਮੁਸਤਫਾ ਵਿੱਚ ਵਾਪਰੀ ਘਟਨਾ ਸਬੰਧੀ ਐੱਸਪੀਡੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?