IMG-LOGO
ਹੋਮ ਪੰਜਾਬ : ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਕੋਲਪੁਰ ਪਿੰਡ ਦੇ ਰਹਿਣ ਵਾਲੇ...

ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਕੋਲਪੁਰ ਪਿੰਡ ਦੇ ਰਹਿਣ ਵਾਲੇ ਮਨਜੀਤ ਸਿੰਘ ਬਿੱਲਾ ਨੇ ਦੇਰ ਰਾਤ ਪੰਜ ਪਾਵਨ ਸਰੂਪਾਂ ਨੂੰ ਤੇਲ ਪਾ ਕੇ ਕੀਤਾ ਅਗਨ...

Admin user - Oct 08, 2025 02:14 PM
IMG

ਅੰਮ੍ਰਿਤਸਰ, 8 ਅਕਤੂਬਰ : ਸਾਂਬਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਇਕ ਵਿਅਕਤੀ ਵੱਲੋਂ ਅਗਨ ਭੇਟ ਕਰ ਦਿੱਤੇ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਤੇ ਉਹ ਖੁਦ ਘਟਨਾ ਵਾਲੀ ਥਾਂ ਪੁੱਜ ਰਹੇ ਹਨ। ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਕੋਲਪੁਰ ਪਿੰਡ ਦੇ ਰਹਿਣ ਵਾਲੇ ਮਨਜੀਤ ਸਿੰਘ ਬਿੱਲਾ ਨੇ ਦੇਰ ਰਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਤੇਲ ਪਾ ਕੇ ਅਗਨ ਭੇਟ ਕਰ ਦਿੱਤਾ। ਇਹ ਅਪਰਾਧ ਕਰ ਕੇ ਮੁਲਜ਼ਮ ਫਰਾਰ ਹੋ ਗਿਆ ਤੇ ਉਸ ਨੂੰ ਬਾਅਦ 'ਚ ਨਗਰੋਟਾ ਨੇੜਿਓਂ ਪੁਲਿਸ ਨੇ ਕਾਬੂ ਕਰ ਲਿਆ। ਮਾਮਲਾ ਵਿਜੇਨਗਰ ਪੁਲਿਸ ਥਾਣੇ ਦੇ ਖੇਤਰ ਨਾਲ ਸਬੰਧਤ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.