IMG-LOGO
ਹੋਮ ਪੰਜਾਬ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ,...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਸਰਬੱਤ ਤੇ ਭਲੇ ਦੀ ਕੀਤੀ ਅਰਦਾਸ

Admin user - Oct 13, 2025 03:06 PM
IMG

ਅੰਮ੍ਰਿਤਸਰ, 13 ਅਕਤੂਬਰ: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਸਰਬੱਤ ਤੇ ਭਲੇ ਦੀ ਅਰਦਾਸ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਖੇ ਇੱਕ ਫਿਲਮ ਦੀ ਸ਼ੂਟਿੰਗ ਲਈ ਆਏ ਹੋਏ ਸਨ |

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.