IMG-LOGO
ਹੋਮ ਪੰਜਾਬ : ਖੁਸ਼ਖਬਰੀ! ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਮਿਲਿਆ 3 ਫੀਸਦ ਮਹਿੰਗਾਈ ਭੱਤਾ

ਖੁਸ਼ਖਬਰੀ! ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਮਿਲਿਆ 3 ਫੀਸਦ ਮਹਿੰਗਾਈ ਭੱਤਾ

Admin user - Oct 13, 2025 04:21 PM
IMG

ਅੰਮ੍ਰਿਤਸਰ, 13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ। ਧਾਮੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ-ਸਮੇਂ 'ਤੇ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਮੁਲਾਜ਼ਮਾਂ ਨੂੰ ਤਿੰਨ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.