IMG-LOGO
ਹੋਮ ਪੰਜਾਬ : ਇਸ ਦਿਨ ਤੱਕ ਸੂਬੇ ’ਚ ਮੌਸਮ ਰਹੇਗਾ ਖ਼ੁਸ਼ਕ, ਮੌਸਮ ਵਿਭਾਗ...

ਇਸ ਦਿਨ ਤੱਕ ਸੂਬੇ ’ਚ ਮੌਸਮ ਰਹੇਗਾ ਖ਼ੁਸ਼ਕ, ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ

Admin user - Oct 15, 2025 12:51 PM
IMG

ਲੁਧਿਆਣਾ, 15 ਅਕਤੂਬਰ : ਪੰਜਾਬ ਵਿਚ 20 ਅਕਤੂਬਰ ਤੱਕ ਮੌਸਮ ਖ਼ੁਸ਼ਕ ਰਹੇਗਾਮੰਗਲਵਾਰ ਨੂੰ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਫ਼ਾਜ਼ਿਲਕਾ ਦਾ ਤਾਪਮਾਨ 33.5, ਪਟਿਆਲਾ ਤੇ ਫ਼ਿਰੋਜ਼ਪੁਰ ਦਾ ਤਾਪਮਾਨ 32.6, ਰੋਪੜ ਦਾ 32.4, ਲੁਧਿਆਣਾ ਦਾ 30.8 ਤੇ ਅੰਮ੍ਰਿਤਸਰ ਦਾ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਡਿੱਗਿਆ ਹੈ ਜਿਹੜਾ ਆਮ ਦੇ ਨੇੜੇ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.