ਤਾਜਾ ਖਬਰਾਂ
ਚੰਡੀਗੜ੍ਹ, 16 ਅਕਤੂਬਰ : CBI ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਵੱਡਾ ਐਕਸ਼ਨ ਲੈਂਦਿਆਂ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਫੜੇ ਗਏ ਹਨ।
ਖਬਰ ਅਪਡੇਟ ਕੀਤੀ ਜਾ ਰਹੀ ਹੈ...
Get all latest content delivered to your email a few times a month.