IMG-LOGO
ਹੋਮ ਪੰਜਾਬ : ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ 'ਚ...

ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ 'ਚ ਪਟੀਸ਼ਨ ਖਾਰਜ

Admin user - Oct 17, 2025 12:22 PM
IMG

ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਉਨ੍ਹਾਂ ਵੱਲੋਂ ਮਾਣਯੋਗ ਪੰਜਾਬ–ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਮਾਮਲੇ ਨੂੰ ਲੈ ਕੇ ਪਾਈ ਪਟੀਸ਼ਨ ਅੱਜ ਅਦਾਲਤ ਨੇ ਖਾਰਿਜ ਕਰ ਦਿੱਤੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.