IMG-LOGO
ਹੋਮ ਪੰਜਾਬ : ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ,...

ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ

Admin user - Oct 17, 2025 12:48 PM
IMG

ਮੋਗਾ, 17 ਅਕਤੂਬਰ : ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.