English
Hindi
Punjabi
ਚੰਡੀਗੜ੍ਹ
01 May, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ
ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾ...
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜ...
ਹੋਮ
ਪੰਜਾਬ :
ਵਿਧਾਇਕ ਜੈਤੋ ਅਮੋਲਕ ਸਿੰਘ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਤੇ...
ਵਿਧਾਇਕ ਜੈਤੋ ਅਮੋਲਕ ਸਿੰਘ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
Admin user
-
Oct 18, 2025 01:33 PM
ਜੈਤੋ, 18 ਅਕਤੂਬਰ :
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ
ਆਵਾਜ਼ ਤੇ ਹਵਾ ਪ੍ਰਦੂਸ਼ਣ ਤੋਂ ਬਚਣ ਲਈ ਘੱਟ ਤੋਂ ਘੱਟ ਪਟਾਕੇ ਚਲਾਉਣ ਦੀ ਕੀਤੀ ਅਪੀਲ
ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਹਲਕੇ ਦੇ ਲੋਕਾਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਚਲਾਏ ਜਾਣ ਅਤੇ ਗਰੀਨ ਦੀਵਾਲੀ ਮਨਾਈਏ।
ਉਨ੍ਹਾਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਆਵਾਜ਼ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਪਟਾਕੇ ਚਲਾਉਣ ਦੀ ਥਾਂ ਪੌਦੇ ਲਗਾ ਕੇ ਅਤੇ ਹੋਰ ਉਸਾਰੂ ਕੰਮ ਕਰਕੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮਨਾਇਆ ਜਾਵੇ ਤਾਂ ਜੋ ਆਪਸੀ ਸਦਭਾਵਨਾ ਤੇ ਖੁਸ਼ਗਵਾਰ ਵਾਲਾ ਮਾਹੌਲ ਕਾਇਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲੀਆਂ ਜਹਿਰੀਲੀਆਂ ਗੈਸਾਂ ਤੇ ਧੂੰਆਂ ਸਾਡੇ ਸਾਰਿਆਂ ਲਈ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ।ਇਸ ਤੋਂ ਇਲਾਵਾ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊ...
ਪੰਜਾਬ :
-
Nov 18, 2025
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪ...
ਪੰਜਾਬ :
-
Nov 18, 2025
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?