English
Hindi
Punjabi
ਚੰਡੀਗੜ੍ਹ
26 Jul, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕ...
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦ...
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰ...
ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ...
ਹੋਮ
ਪੰਜਾਬ :
ਆਸ਼ੀਰਵਾਦ ਸਕੀਮ ਤਹਿਤ ਅਪਲਾਈ ਕਰਨ ਦੀ ਮਿਆਦ ਵਿੱਚ ਪੰਜਾਬ ਸਰਕਾਰ...
ਆਸ਼ੀਰਵਾਦ ਸਕੀਮ ਤਹਿਤ ਅਪਲਾਈ ਕਰਨ ਦੀ ਮਿਆਦ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸੋਧ
Admin user
-
Oct 18, 2025 03:25 PM
ਮਾਲੇਰਕੋਟਲਾ, 18 ਅਕਤੂਬਰ
– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਮਾਲੀ ਸਹਾਇਤਾ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਨੇ ਮਹੱਤਵਪੂਰਨ ਸੋਧ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਪਹਿਲਾਂ ਇਸ ਸਕੀਮ ਅਧੀਨ ਲਾਭਪਾਤਰੀ ਵਿਆਹ ਦੀ ਮਿਤੀ ਤੋਂ ਇੱਕ ਮਹੀਨੇ ਅੰਦਰ ਹੀ ਅਰਜ਼ੀ ਦੇ ਸਕਦਾ ਸੀ। ਹੁਣ ਪੰਜਾਬ ਸਰਕਾਰ ਵੱਲੋਂ ਇਸ ਨਿਯਮ ਵਿੱਚ ਸੋਧ ਕਰਦਿਆਂ ਰਜਿਸਟ੍ਰੇਸ਼ਨ ਦੀ ਮਿਆਦ ਵਧਾ ਕੇ ਦੋ ਮਹੀਨੇ ਤੱਕ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਨਵਾਂ ਨਿਯਮ 14 ਅਕਤੂਬਰ 2025 ਤੋਂ ਬਾਅਦ ਦੇ ਲਾਭਪਾਤਰੀਆਂ ‘ਤੇ ਹੀ ਲਾਗੂ ਹੋਵੇਗਾ। ਹੁਣ ਵਿਆਹ ਦੀ ਮਿਤੀ ਤੋਂ ਦੋ ਮਹੀਨੇ ਦੇ ਅੰਦਰ ਅਰਜ਼ੀ ਦੇਣ ‘ਤੇ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ₹51,000 ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸਹਾਇਕ ਕਮਿਸ਼ਨਰ ਨੇ ਹੋਰ ਦੱਸਿਆ ਕਿ ਉਹ ਪੁਰਾਣੇ ਜਾਂ ਪੈਂਡਿੰਗ ਕੇਸ, ਜਿਨ੍ਹਾਂ ਦੇ ਵਿਆਹ ਤੋਂ ਇੱਕ ਮਹੀਨੇ ਦਾ ਸਮਾਂ ਪੂਰਾ ਹੋ ਚੁੱਕਿਆ ਹੈ, ਉਹ ਇਸ ਨਵੀਂ ਸੋਧ ਦੇ ਦਾਇਰੇ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਦੇ ਕੇਸ ਇਸ ਸੋਧ ਤਹਿਤ ਵਿਚਾਰੇ ਨਹੀਂ ਜਾਣਗੇ।
ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਆਦ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਤਾਂ ਜੋ ਇਸ ਸਰਕਾਰੀ ਸਕੀਮ ਦਾ ਪੂਰਾ ਲਾਭ ਸਮੇਂ ਸਿਰ ਪ੍ਰਾਪਤ ਕੀਤਾ ਜਾ ਸਕੇ ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿ...
ਪੰਜਾਬ :
-
Jul 24, 2026
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਪੰਜਾਬ :
-
Jul 24, 2026
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?