English
Hindi
Punjabi
ਚੰਡੀਗੜ੍ਹ
26 Jul, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕ...
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦ...
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰ...
ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ...
ਹੋਮ
ਪੰਜਾਬ :
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ...
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ
Admin user
-
Oct 31, 2025 04:49 PM
ਤਪਾ, 31 ਅਕਤੂਬਰ
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ ਬੀ ਮੁਕਤ ਬਰਨਾਲਾ ਮੁਹਿੰਮ ਅਧੀਨ ਤਪਾ ਹਸਪਤਾਲ ਵਿਖੇ 30 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਟ੍ਰਾਈਡੈਂਟ ਗਰੁੱਪ ਅਤੇ ਆਈ.ਓ.ਐਲ ਫਾਰਮਾਸੁਟਿਕਲ ਲਿਮਟਿਡ ਦੇ ਸਹਿਯੋਗ ਨਾਲ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਓਨ੍ਹਾਂ ਦੱਸਿਆ ਕਿ ਇਹ ਕਿੱਟ ਹਰ ਮਹੀਨੇ ਟੀ. ਬੀ. ਮਰੀਜ਼ਾਂ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਓਨ੍ਹਾਂ ਨੂੰ ਪੌਸ਼ਟਿਕ ਭੋਜਨ ਦੀ ਕਿੱਲਤ ਨਾ ਆਵੇ ਅਤੇ ਉਹ ਛੇਤੀ ਸਿਹਤਯਾਬ ਹੋ ਸਕਣ।
ਓਨ੍ਹਾਂ ਕਿਹਾ ਕਿ ਨਿਕਸ਼ੈ ਮਿੱਤਰ ਯੋਜਨਾ ਤਹਿਤ ਇਨ੍ਹਾਂ ਕਿੱਟਾਂ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੀ ਸਹਾਇਤਾ ਲਈ ਜਾ ਰਹੀ ਹੈ। ਜੇਕਰ ਕੋਈ ਜ਼ਿਲ੍ਹਾ ਵਾਸੀ ਕਿੱਟਾਂ ਲਈ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਸਿਵਲ ਹਸਪਤਾਲ ਬਰਨਾਲਾ ਵਿੱਚ ਟੀ ਬੀ ਕੰਟਰੋਲ ਅਫ਼ਸਰ ਡਾ. ਮੋਨਿਕਾ ਬਾਂਸਲ ਨਾਲ ਸੰਪਰਕ ਕਰ ਸਕਦਾ ਹੈ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿ...
ਪੰਜਾਬ :
-
Jul 24, 2026
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਪੰਜਾਬ :
-
Jul 24, 2026
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?