English
Hindi
Punjabi
ਚੰਡੀਗੜ੍ਹ
18 Jul, 2026
ਸੰਪਾਦਕ ਦਾ ਡੈਸਕ
ਪੁਰਾਲੇਖ
English
Hindi
Punjabi
ਚੰਡੀਗੜ੍ਹ
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
Home
ਪੰਜਾਬ
ਹਰਿਆਣਾ/ ਚੰਡੀਗੜ੍ਹ
ਰਾਸ਼ਟਰੀ
ਦੁਨੀਆ
ਖੇਡਾਂ
ਹਿਮਾਚਲ
ਵਿਓਪਾਰ
ਬਦਲੀਆ ਅਤੇ ਨਿਯੁਕਤੀਆਂ
ਲਹਿੰਦਾ ਪੰਜਾਬ
ਮਨੋਰੰਜਨ
ਵਿਰਾਸਤ ਔਰ ਧਰਮ
ਵੀਡੀਓਜ਼
ਤਾਜਾ ਖਬਰਾਂ
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰ...
ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ...
ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਅਤੇ ਸਾਊਂਡ ਸ਼ੋਅ 20...
ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ...
ਹੋਮ
ਪੰਜਾਬ :
ਸਕੂਲ ਹੈਲਥ ਪ੍ਰੋਗਰਾਮ ਅਧੀਨ ਆਰਬੀਐਸਕੇ ਟੀਮ ਵੱਲੋਂ ਸਰਕਾਰੀ ਸਕੂਲ ਦੇ...
ਸਕੂਲ ਹੈਲਥ ਪ੍ਰੋਗਰਾਮ ਅਧੀਨ ਆਰਬੀਐਸਕੇ ਟੀਮ ਵੱਲੋਂ ਸਰਕਾਰੀ ਸਕੂਲ ਦੇ ਬੱਚਿਆਂ ਦਾ ਅੱਖਾਂ ਦਾ ਚੈੱਕਅੱਪ ਕਰਕੇ ਐਨਕਾਂ ਵੰਡੀਆਂ ਗਈਆਂ
Admin user
-
Nov 06, 2025 05:47 PM
ਰੂਪਨਗਰ, 06 ਨਵੰਬਰ:
ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਬਾਲ ਸਵਸਥ ਕਾਰਯਕ੍ਰਮ ਦੀ ਟੀਮ ਵੱਲੋਂ ਸਕੂਲ ਹੈਲਥ ਪ੍ਰੋਗਰਾਮ ਅਧੀਨ ਸਰਕਾਰੀ ਕੰਨਿਆ ਵਿਦਿਆਲਾ ਰੋਪੜ ਦੇ ਬੱਚਿਆਂ ਦਾ ਅੱਖਾਂ ਦਾ ਚੈੱਕਅੱਪ ਕਰਕੇ 25 ਬੱਚਿਆਂ ਨੂੰ ਮੁਫਤ ਐਨਕਾਂ ਵੰਡੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਅਤੇ ਐਸਐਮਓ ਡਾ. ਸਿਮਰਨਜੀਤ ਕੌਰ ਨੇ ਦੱਸਿਆ ਕਿ ਇਹ ਮੁਫਤ ਐਨਕਾਂ ਵੰਡਣ ਦਾ ਉਦੇਸ਼ ਬੱਚਿਆਂ ਦੀ ਅੱਖਾਂ ਦੀ ਸਿਹਤ ਨੂੰ ਬਿਹਤਰ ਬਣਾਉਣਾ ਅਤੇ ਸਕੂਲ ਦੇ ਬੱਚਿਆਂ ਵਿੱਚ ਅੱਖਾਂ ਦੀ ਸਮੱਸਿਆਵਾਂ ਨੂੰ ਘਟਾਉਣਾ ਹੈ। ਰਾਸ਼ਟਰੀ ਬਾਲ ਸਵਸਥ ਕਾਰਯਕਰਮ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀ ਅੱਖਾਂ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਜਿਨ੍ਹਾਂ ਨੂੰ ਦ੍ਰਿਸ਼ਟੀ ਨੂੰ ਸਹਾਰਨ ਵਾਲੀਆਂ ਐਨਕਾਂ ਦੀ ਲੋੜ ਹੁੰਦੀ ਹੈ ਉਨ੍ਹਾਂ ਨੂੰ ਮੁਫਤ ਐਨਕਾਂ ਦਿੱਤੀਆਂ ਜਾਂਦੀਆਂ ਹਨ। ਇਹ ਇੱਕ ਸਿਹਤ ਉਤਸ਼ਾਹੀ ਪ੍ਰਦਾਨ ਕਰਨ ਵਾਲਾ ਪ੍ਰੋਗਰਾਮ ਹੈ ਜੋ ਸਕੂਲਾਂ ਵਿੱਚ ਸਿਹਤ ਸੇਵਾਵਾਂ, ਸਿੱਖਿਆ ਅਤੇ ਸਹਾਇਤਾ ਪ੍ਰਦਾਨ ਕਰਦਾ ਹੈ। ਆਰਬੀਐਸਕੇ ਟੀਮ ਨੇ ਇਸ ਪ੍ਰੋਗਰਾਮ ਦੇ ਅਧੀਨ ਸਰਕਾਰੀ ਸਕੂਲਾਂ ਵਿੱਚ ਤੋਂ ਵੱਧ ਬੱਚਿਆਂ ਨੂੰ ਐਨਕਾਂ ਮੁਫਤ ਵੰਡੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਸਕੂਲ ਹੈਲਥ ਪ੍ਰੋਗਰਾਮ ਵਿੱਚ ਸਿਹਤ ਸਹੂਲਤਾਂ ਨੂੰ ਸੱਭਿਆਚਾਰਕ ਤੌਰ 'ਤੇ ਲਾਗੂ ਕਰਨ ਅਤੇ ਬੱਚਿਆਂ ਦੀ ਸਿਹਤ ਦੀ ਸੰਭਾਲ ਲਈ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਪ੍ਰੀ-ਸਕੂਲ ਬੱਚਿਆਂ (6 ਹਫਤਿਆਂ ਤੋਂ 6 ਸਾਲ) ਅਤੇ ਸਕੂਲ ਵਿੱਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੀ ਸਕ੍ਰੀਨਿੰਗ ਮੋਬਾਈਲ ਹੈਲਥ ਟੀਮਾਂ ਦੁਆਰਾ ਕੀਤੀ ਜਾਂਦੀ ਹੈ, ਜਿਸ ਨਾਲ 31 ਚੁਣੀਆਂ ਬਿਮਾਰੀਆਂ ਦੀ ਮੁਫਤ ਸਕ੍ਰੀਨਿੰਗ ਅਤੇ ਇਲਾਜ ਹੋ ਸਕੇ।
ਇਸ ਮੌਕੇ ਡਾ. ਰਿੰਪਲ ਨੇ ਕਿਹਾ ਕਿ ਸਕੂਲ ਹੈਲਥ ਪ੍ਰੋਗਰਾਮ ਬੱਚਿਆਂ ਦੀ ਸਿਹਤ ਦੀ ਸੰਭਾਲ ਅਤੇ ਸਮੂਹਿਕ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਹੈ।
ਇਸ ਮੌਕੇ ਆਰਬੀਐਸ ਕੀ ਟੀਮ ਤੋਂ ਸਿਮਰਨਜੀਤ ਕੌਰ, ਪਰਮਿੰਦਰ ਕੌਰ, ਪ੍ਰਿੰਸੀਪਲ ਅਨੁ ਸੂਦ ਅਤੇ ਹੋਰ ਸਟਾਫ ਅਤੇ ਬੱਚੇ ਹਾਜ਼ਰ ਸਨ।
Share:
ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4...
ਪੰਜਾਬ :
-
Jul 15, 2026
ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ...
ਪੰਜਾਬ :
-
Jul 14, 2026
Loading...
ਸੰਪਾਦਕ ਦਾ ਡੈਸਕ
Jagdishthind
Reporter
ਕੱਪੜ ਛਾਣ
Watch LIVE TV
Emediasolutions TV
Subscribe
Get all latest content delivered to your email a few times a month.
×
ਸੂਚਨਾਵਾਂ ਲਈ ਸਬਸਕ੍ਰਾਈਬ ਕਰੋ
×
ਕੀ ਤੁਸੀਂ ਨਵੇਂ ਅੱਪਡੇਟਾਂ ਅਤੇ ਤਰੱਕੀਆਂ ਬਾਰੇ ਸੂਚਨਾਵਾਂ ਪ੍ਰਾਪਤ ਕਰਨਾ ਚਾਹੁੰਦੇ ਹੋ?