IMG-LOGO
ਹੋਮ ਪੰਜਾਬ : ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ

ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ

Admin user - Mar 08, 2022 03:52 AM
IMG

 ਬਲਰਾਜ ਸਿੰਘ ਸਿੱਧੂ 
ਫਾਜ਼ਿਲਕਾ 8 ਮਾਰਚ
ਫਾਜ਼ਿਲਕਾ ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਰੁਪਾਲੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਵੀ ਮਰਦਾਂ ਨਾਲੋਂ ਘੱਟ ਨਹੀਂ ਹਨ, ਸਗੋਂ ਬਹੁਤ ਅੱਗੇ ਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਵੱਲੋਂ ਮਹਿਲਾ ਮਰੀਜ਼ਾਂ ਲਈ ਓ.ਪੀ.ਡੀ. ਮੁਫ਼ਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਘਰ ਦੇ ਨਾਲ-ਲਾਲ ਮਹਿਲਾ ਦਫਤਰਾਂ ਵਿੱਚ ਆਪਣੀ ਜਿਮੇਵਾਰੀ ਚੰਗੇ ਢੰਗ ਨਾਲ ਨਿਭਾ ਰਹੀਆਂ ਹਨ। ਇਸ ਦੌਰਾਨ ਹਸਪਤਾਲ ਦਾ ਸਟਾਫ਼ ਅਤੇ ਹੋਰ ਔਰਤਾਂ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.