IMG-LOGO
ਹੋਮ ਰਾਸ਼ਟਰੀ: ਨਵਜੋਤ ਸਿੱਧੂ ਨੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਹੁਦੇ ਤੋਂ...

ਨਵਜੋਤ ਸਿੱਧੂ ਨੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਹੁਦੇ ਤੋਂ ਦਿੱਤਾ ਅਸਤੀਫਾ

Admin user - Mar 16, 2022 10:26 AM
IMG

 ਬਿਊਰੋ ਚੀਫ

ਚੰਡੀਗੜ੍ਹ  16 ਮਾਰਚ , ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਪੰਜਾਬ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ।

 ਦੱਸਣਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੁਣੇ ਹੋਈਆਂ ਵਿਧਾਨ ਸਭਾ ਚੋਣਾਂ ਵਾਲੇ ਚਾਰ ਰਾਜਾਂ ਦੇ ਸਟੇਟ ਮੁਖੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ ।

 ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਉਪਰ ਅਸਤੀਫੇ ਦੀ ਕਾਪੀ ਸ਼ੇਅਰ ਕੀਤੀ ਹੈ  ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.