IMG-LOGO
ਹੋਮ ਰਾਸ਼ਟਰੀ: ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ...

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ  

Admin user - Mar 22, 2022 04:28 AM
IMG

 ਬਿਊਰੋ ਚੀਫ  
ਚੰਡੀਗੜ੍ਹ, 22 ਮਾਰਚ
ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। 

ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਂਦੀ ਹੈ।

 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.