IMG-LOGO
ਹੋਮ ਪੰਜਾਬ : ਕੈਬਨਿਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਚੱਲਿਆ ਪਾਰਟੀ ਦਾ...

ਕੈਬਨਿਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਚੱਲਿਆ ਪਾਰਟੀ ਦਾ ਝਾੜੂ  

Admin user - Apr 18, 2022 12:53 PM
IMG

ਬਿਊਰੋ ਚੀਫ਼ 
ਚੰਡੀਗੜ੍ਹ / ਮਲੋਟ 18 ਅਪ੍ਰੈਲ ,  ਵਿਧਾਨ ਸਭਾ ਹਲਕਾ ਮਲੋਟ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਖ਼ਿਲਾਫ਼ ਆਪ ਲੀਡਰਸ਼ਿਪ ਨੇ ਸਖ਼ਤ ਸਟੈਂਡ ਲੈਂਦਿਆਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ  ਹੈ ।
 ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਮੌਜੂਦਗੀ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਆਪ ਆਗੂਆਂ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ  ।
   ਲੀਡਰਸ਼ਿਪ ਵੱਲੋਂ ਕੀਤੀ ਗਈ ਕਾਰਵਾਈ ਵਿਚ ਬਲਾਕ ਪ੍ਰਧਾਨ ਮਲੋਟ  ਰਜੀਵ ਉੱਪਲ , ਸਾਹਿਲ ਮੋਗਾ ਸਕੱਤਰ ਯੂਥ ਵਿੰਗ ਅਤੇ ਗੁਰਮੇਲ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ੀ ਕਰਾਰ ਦਿੰਦਿਆਂ ਅਹੁਦੇਦਾਰੀਆਂ ਤੋਂ ਮੁਅੱਤਲ ਕੀਤਾ ਹੈ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.