IMG-LOGO
ਹੋਮ ਪੰਜਾਬ : ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕਰਨ ਵਾਲੇ ਵਰਕਰਾਂ ਨੇ  ਆਸ਼ੂ...

ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕਰਨ ਵਾਲੇ ਵਰਕਰਾਂ ਨੇ  ਆਸ਼ੂ ਬਾਂਗੜ ਦੇ ਪੋਸਟਰਾਂ ਤੇ ਮਲੀ ਕਾਲਖ ।

Admin user - Jan 17, 2022 07:14 AM
IMG

 ਸੁਰਜੀਤ ਕੌਰ  

ਫਿਰੋਜ਼ਪੁਰ  ,17 ਜਨਵਰੀ  ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵੱਲੋਂ  ਟਿਕਟ ਮਿਲਣ ਦੇ ਕੁਝ ਦਿਨ ਬਾਅਦ ਹੀ  ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਣ ਤੋਂ ਦੁਖੀ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ  ਗੁੱਸਾ ਜਾਹਰ ਕਰਦੇ ਹੋਏ ਉਨ੍ਹਾਂ ਦੇ ਪਿੰਡਾਂ ਵਿੱਚ ਲੱਗੇ ਹੋਏ ਪੋਸਟਰਾਂ ਤੇ ਕਾਲਖ ਮਲ ਦਿੱਤੇ ਜਾਣ ਦਾ ਸਮਾਚਾਰ ਹੈ  ।

ਪੰਜਾਬ ਦੀ ਰਾਜਨੀਤੀ ਵਿਚ ਬਦਲਾਅ ਲਿਆਉਣ ਦੇ ਉਦੇਸ਼ ਨਾਲ ਕੰਮ ਕਰ ਰਹੇ ਪਾਰਟੀ ਦੇ ਏ   ਉਹ ਹੀ ਵਰਕਰ  ਹਨ ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਹਾਰ ਪਾ ਕੇ ਸਵਾਗਤ ਕੀਤਾ ਜਾਂਦਾ ਰਿਹਾ ਹੈ  । ਵਰਕਰਾਂ ਵੱਲੋਂ ਉਨ੍ਹਾਂ ਦਾ   ਅਜਿਹਾ ਕਿਹੜੇ ਕਿਹੜੇ ਪਿੰਡ ਵਿੱਚ ਵਿਰੋਧ ਹੋ ਰਿਹਾ ਹੈ    ਅਜੇ ਪੂਰੀ ਤਰ੍ਹਾਂ ਸਪੱਸ਼ਟ ਅਤੇ ਨਹੀਂ ਹੋ ਸਕਿਆ ਪਰ ਸੋਸ਼ਲ ਮੀਡੀਆ ਤੇ  ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ  ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.