IMG-LOGO
ਹੋਮ ਪੰਜਾਬ : ਬਸਤੀ ਲੱਧੂ ਵਾਲਾ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ...

ਬਸਤੀ ਲੱਧੂ ਵਾਲਾ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

Admin user - Jan 18, 2022 03:35 AM
IMG


ਫਿਰੋਜ਼ਪੁਰ: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਬਸਤੀ ਲੱਧੂ ਵਾਲੀ ਦੇ ਦਰਜਨਾਂ ਨੌਜਵਾਨਾਂ ਅਤੇ ਪਰਿਵਾਰਾਂ ਨੇ ਰਿਵਾਈਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਲ ਵਰਕਰਾਂ ਦਾ ਸਵਾਗਤ ਕਰਨ ਲਈ ਹਲਕਾ ਉਮੀਦਵਾਰ ਰਣਬੀਰ ਸਿੰਘ ਭੁੱਲਰ ਦੇ ਭਰਾ ਕੁਲਦੀਪ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕੁਲਦੀਪ ਸਿੰਘ ਭੁੱਲਰ ਨੇ ਪਾਰਟੀ ਵਿਚ ਸ਼ਾਮਲ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਜੀ ਆਇਆ ਆਖਿਆ। ਉਨ੍ਹਾਂ ਵਿਸ਼ਵਾਸ਼ ਦਿਵਾਿੲਆ ਕਿ ਪਾਰਟੀ ਵਿਚ ਸ਼ਾਮਲ ਵਰਕਰਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਿੰਦਰ ਸਿੰਘ, ਬੂਟਾ ਸਿੰਘ, ਵਜੀਰ ਸਿੰਘ, ਜਸਿਵੰਦਰ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਦੇਸਾ ਸਿੰਘ, ਮੁਖਤਿਆਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਜੱਬਰ ਸਿੰਘ, ਜੰਗੀਰ ਸਿੰਘ, ਭਾਗ ਸਿੰਘ, ਜੋਗਿੰਦਰ ਸਿੰਘ, ਚਰਨਜੀਤ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ ਖੰਗਰ, ਕੁਲਦੀਪ ਸਿੰਘ, ਗੁਰਿਵੰਦਰ ਸਿੰਘ, ਪ੍ਰੀਤਮ ਸਿੰਘ, ਸੰਦੀਪ ਸਿੰਘ, ਬਿੱਲਾ, ਕੁਲਵਿੰਦਰ ਸਿੰਘ, ਬਾਜ ਸਿੰਘ, ਰਿੰਕੂ ਆਦਿ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬਲਰਾਜ ਸਿੰਘ ਕਟੋਰਾ ਜਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ, ਸੁਖਵਿੰਦਰ ਸਿੰਘ ਸਿੱਧੂ ਬਸਤੀ ਰਾਮ ਲਾਲ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਵਕੀਲਾਂ ਵਾਲੀ, ਸੰਪੂਰਨ ਸਿੰਘ ਮੈਨੇਜਰ, ਸੁਖਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ ਵਾਹਕਾ, ਬਲਵਿੰਦਰ ਸਿੰਘ ਵਾਹਕਾ, ਹਰਪ੍ਰੀਤ ਸਿੰਘ ਵਕੀਲਾਂ ਵਾਲੀ, ਦਿਲਬਾਗ ਕਟੋਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.