IMG-LOGO
ਹੋਮ ਰਾਸ਼ਟਰੀ: ਅਰਵਿੰਦ ਕੇਜਰੀਵਾਲ ਦੀ ਪਤਨੀ ਵਲੋਂ ਕੀਤੀ ਜਾਵੇਗੀ ਅੱਜ ਪ੍ਰੈਸ ਕਾਨਫ਼ਰੰਸ

ਅਰਵਿੰਦ ਕੇਜਰੀਵਾਲ ਦੀ ਪਤਨੀ ਵਲੋਂ ਕੀਤੀ ਜਾਵੇਗੀ ਅੱਜ ਪ੍ਰੈਸ ਕਾਨਫ਼ਰੰਸ

Admin user - Mar 23, 2024 01:29 AM
IMG

ਬਿਊਰੋ ਚੀਫ਼

ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਦੱਸ ਦੇਈਏ ਕਿ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ. ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.