IMG-LOGO
ਹੋਮ ਰਾਸ਼ਟਰੀ: ਦਿੱਲੀ - ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਵਲੋਂ ਆਈ.ਟੀ.ਓ....

ਦਿੱਲੀ - ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਵਲੋਂ ਆਈ.ਟੀ.ਓ. ਫੁੱਟ ਓਵਰ ਬ੍ਰਿਜ ’ਤੇ ਪ੍ਰਦਰਸ਼ਨ

Admin user - Mar 24, 2024 11:37 AM
IMG

ਬਿਊਰੋ ਚੀਫ਼

ਨਵੀਂ ਦਿੱਲੀ, 24 ਮਾਰਚ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਆਈ.ਟੀ.ਓ. ਫੁੱਟ ਓਵਰ ਬ੍ਰਿਜ ’ਤੇ ਪ੍ਰਦਰਸ਼ਨ ਕੀਤਾ। ਪੁਲਿਸ ਮੁਲਾਜ਼ਮ ਵੀ ਮੌਕੇ 'ਤੇ ਪਹੁੰਚ ਗਏ, ਉਨ੍ਹਾਂ ਨੂੰ ਜਾਣ ਲਈ ਕਿਹਾ। ਕੇਜਰੀਵਾਲ ਨੂੰ ਈ.ਡੀ. ਨੇ ਆਬਕਾਰੀ ਨੀਤੀ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.