IMG-LOGO
ਹੋਮ ਰਾਸ਼ਟਰੀ: ਹੋਲੀ ਮਨਾਉਂਦਿਆਂ ਤਾਰਾਂ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਕੁਝ...

ਹੋਲੀ ਮਨਾਉਂਦਿਆਂ ਤਾਰਾਂ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਕੁਝ ਲੋਕ ਜ਼ਖਮੀ

Admin user - Mar 25, 2024 01:14 AM
IMG

ਬਿਊਰੋ ਚੀਫ਼

ਨਵੀਂ ਦਿੱਲੀ, 25 ਮਾਰਚ-ਹੋਲੀ ਮਨਾਉਂਦਿਆਂ ਪੂਰਬੀ ਦਿੱਲੀ ਦੇ ਪਾਂਡਵ ਨਗਰ ਇਲਾਕੇ 'ਚ ਹਾਈ ਟੈਨਸ਼ਨ ਤਾਰ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਇਕ ਪਰਿਵਾਰ ਦੇ ਕੁਝ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਫਦਰਜੰਗ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.