IMG-LOGO
ਹੋਮ ਰਾਸ਼ਟਰੀ: ਆਪ' ਨੂੰ ਕੋਈ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ...

ਆਪ' ਨੂੰ ਕੋਈ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ - ਦਿੱਲੀ ਪੁਲਿਸ

Admin user - Mar 26, 2024 11:39 AM
IMG

ਬਿਊਰੋ ਚੀਫ਼

ਨਵੀਂ ਦਿੱਲੀ, 26 ਮਾਰਚ - ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਦਰਜ ਕਰਵਾਉਣ ਲਈ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ 'ਆਪ' ਨੂੰ ਕੋਈ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.