ਤਾਜਾ ਖਬਰਾਂ
ਬਿਊਰੋ ਚੀਫ਼
ਲਖਨਊ, 29 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟ੍ਰੇਟ ਜਾਂਚ ਕਰੇਗੀ। 2 ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ ਜਿਸ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਮੁਖਤਾਰ ਅੰਸਾਰੀ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸ ਦੇ ਪੁੱਤਰ ਉਮਰ ਅੰਸਾਰੀ ਨੂੰ ਸੌਂਪ ਦਿੱਤੀ ਜਾਵੇਗੀ।
Get all latest content delivered to your email a few times a month.