IMG-LOGO
ਹੋਮ ਦੁਨੀਆ: ਅਫ਼ਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ

ਅਫ਼ਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ

Admin user - Mar 29, 2024 11:25 AM
IMG

ਕਾਬੁਲ, 29 ਮਾਰਚ - ਅੱਜ ਸਵੇਰੇ 5:11 ਵਜੇ ਅਫ਼ਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.