ਤਾਜਾ ਖਬਰਾਂ
ਬਿਊਰੋ ਚੀਫ਼
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਰਾਮਬਨ ਸੜਕ ਹਾਦਸੇ ਦੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਰਾਮਬਨ ਵਿਚ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਜਾਣ ਕੇ ਡੂੰਘਾ ਸਦਮਾ ਲੱਗਾ, ਜਿਸ ਵਿਚ ਕੀਮਤੀ ਜਾਨਾਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ।
Get all latest content delivered to your email a few times a month.