IMG-LOGO
ਹੋਮ ਰਾਸ਼ਟਰੀ: ਕਾਂਗਰਸ ਪਾਰਟੀ ਤੋਂ ਵਸੂਲੀ ਲਈ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕਿਆ...

ਕਾਂਗਰਸ ਪਾਰਟੀ ਤੋਂ ਵਸੂਲੀ ਲਈ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕਿਆ ਜਾਵੇਗਾ- ਆਮਦਨ ਕਰ ਵਿਭਾਗ

Admin user - Apr 01, 2024 11:57 AM
IMG

ਨਵੀਂ ਦਿੱਲੀ, 1 ਅਪ੍ਰੈਲ- ਆਮਦਨ ਕਰ ਵਿਭਾਗ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੋਂ 1700 ਕਰੋੜ ਰੁਪਏ ਦੀ ਵਸੂਲੀ ਲਈ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕੇਗਾ ਅਤੇ ਉਨ੍ਹਾਂ ਅਦਾਲਤ ਨੂੰ ਇਸ ਮਾਮਲੇ ਦੀ ਸੁਣਵਾਈ ਜੂਨ ਵਿਚ ਕਰਨ ਦੀ ਅਪੀਲ ਕੀਤੀ ਹੈ। ਆਮਦਨ ਕਰ ਵਿਭਾਗ ਦਾ ਕਹਿਣਾ ਹੈ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਲਈ ਮੁਸ਼ਕਿਲਾਂ ਪੈਦਾ ਨਹੀਂ ਕਰਨਾ ਚਾਹੁੰਦਾ।

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.