ਤਾਜਾ ਖਬਰਾਂ
ਬੀਜਾਪੁਰ, 2 ਅਪ੍ਰੈਲ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
Get all latest content delivered to your email a few times a month.