IMG-LOGO
ਹੋਮ ਰਾਸ਼ਟਰੀ: ਚੋਣ ਡਿਊਟੀ ’ਤੇ ਲੱਗੇ ਅਧਿਕਾਰੀ ਪੋਸਟਲ ਬੈਲਟ ਰਾਹੀਂ ਪਾ ਸਕਦੇ...

ਚੋਣ ਡਿਊਟੀ ’ਤੇ ਲੱਗੇ ਅਧਿਕਾਰੀ ਪੋਸਟਲ ਬੈਲਟ ਰਾਹੀਂ ਪਾ ਸਕਦੇ ਹਨ ਵੋਟ- ਚੋਣ ਕਮਿਸ਼ਨ

Admin user - Apr 04, 2024 12:05 PM
IMG

ਬਿਊਰੋ ਚੀਫ਼

ਨਵੀਂ ਦਿੱਲੀ, 4 ਅਪ੍ਰੈਲ- ਭਾਰਤ ਦੇ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਡਿਊਟੀ ’ਤੇ ਯੋਗ ਅਧਿਕਾਰੀ ਮਨੋਨੀਤ ਵੋਟਰ ਸੁਵਿਧਾ ਕੇਂਦਰ ’ਤੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਸਕਦੇ ਹਨ। ਇਸ ਸੰਬੰਧੀ ਇਕ ਗਲਤ ਮੈਸੇਜ ਸਾਂਝਾ ਕੀਤਾ ਜਾ ਰਿਹਾ ਸੀ ਕਿ ਇਸ ਵਾਰ ਚੋਣ ਕਮਿਸ਼ਨ ਨੇ ਪੋਸਟਲ ਬੈਲਟ ਤੋਂ ਬੈਲਟ ਗਾਇਬ ਕਰ ਦਿੱਤੇ ਹਨ ਅਤੇ ਕੋਈ ਵੀ ਸਰਕਾਰੀ ਅਧਿਕਾਰੀ ਵੋਟ ਪੋਸਟਲ ਬੈਲਟ ਰਾਹੀਂ ਨਹੀਂ ਪਾ ਸਕੇਗਾ। ਇਸ ਲਈ ਹੀ ਚੋਣ ਕਮਿਸ਼ਨ ਨੇ ਇਸ ’ਤੇ ਆਪਣਾ ਸਪਸ਼ਟੀਕਰਨ ਦਿੱਤਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.