ਤਾਜਾ ਖਬਰਾਂ
ਬਿਊਰੋ ਚੀਫ਼
ਨਵੀਂ ਦਿੱਲੀ, 4 ਅਪ੍ਰੈਲ 2024- ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਹਾਈਕੋਰਟ ਨੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦਾ ਸੰਵਿਧਾਨਕ ਸੰਕਟ ਹੈ ਤਾਂ ਰਾਸ਼ਟਰਪਤੀ ਜਾਂ ਐੱਲ.ਜੀ. ਫੈਸਲਾ ਲੈਣਗੇ, ਹਾਈਕੋਰਟ ਇਸ 'ਚ ਦਖਲ ਨਹੀਂ ਦੇਵੇਗੀ।
Get all latest content delivered to your email a few times a month.