IMG-LOGO
ਹੋਮ ਰਾਸ਼ਟਰੀ: ਪ੍ਰਧਾਨ ਮੰਤਰੀ ਵਿਰੁੱਧ ਟਿੱਪਣੀ ਕਰਨ ਲਈ ਕਾਂਗਰਸੀ ਆਗੂ ਚਰਨ ਦਾਸ...

ਪ੍ਰਧਾਨ ਮੰਤਰੀ ਵਿਰੁੱਧ ਟਿੱਪਣੀ ਕਰਨ ਲਈ ਕਾਂਗਰਸੀ ਆਗੂ ਚਰਨ ਦਾਸ ਮਹੰਤ ਖ਼ਿਲਾਫ਼ ਐਫ.ਆਈ.ਆਰ ਦਰਜ

Admin user - Apr 06, 2024 10:33 AM
IMG

ਬਿਊਰੋ ਚੀਫ਼

ਰਾਏਪੁਰ, 6 ਅਪ੍ਰੈਲ- ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿਚ ਬੀਤੇ ਦਿਨ ਇਕ ਜਨਤਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਚਰਨ ਦਾਸ ਮਹੰਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀ ਦੀ ਸ਼ਿਕਾਇਤ ’ਤੇ ਮਹੰਤ ਖ਼ਿਲਾਫ਼ ਕੋਤਵਾਲੀ ਪੁਲਿਸ ਸਟੇਸ਼ਨ ’ਚ

ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਸ ਵਿਰੁੱਧ ਕਥਿਤ ਟਿੱਪਣੀਆਂ ਲਈ ਆਈ.ਪੀ.ਸੀ. ਦੀ ਧਾਰਾ 506 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.