IMG-LOGO
ਹੋਮ ਰਾਸ਼ਟਰੀ: ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਦਿੱਲੀ 'ਚ ਗ੍ਰਿਫ਼ਤਾਰ

ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਦਿੱਲੀ 'ਚ ਗ੍ਰਿਫ਼ਤਾਰ

Admin user - Apr 06, 2024 10:35 AM
IMG

ਨਵੀਂ ਦਿੱਲੀ, 6 ਅਪ੍ਰੈਲ : ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਸ਼ਾਰਪਸ਼ੂਟਰ ਬਣੇ ਸਾਬਕਾ ਰਾਸ਼ਟਰੀ ਮੁੱਕੇਬਾਜ਼ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਅਭਿਨਵ ਵਰਮਾ ਵਜੋਂ ਹੋਈ ਹੈ, ਜੋ ਕਿਰਤੀ ਨਗਰ ਅਤੇ ਫਰਸ਼ ਬਾਜ਼ਾਰ ਖੇਤਰ 'ਚ ਕਾਰੋਬਾਰੀਆਂ 'ਤੇ ਗੋਲੀਬਾਰੀ ਦੇ ਦੋ ਮਾਮਲਿਆਂ 'ਚ ਲੋੜੀਂਦਾ ਸੀ। ਪੁਲਿਸ ਨੇ ਕਿਹਾ ਕਿ ਦੋਸ਼ੀ ਵਿਅਕਤੀ ਕੋਲੋਂ ਤਿੰਨ ਅਤਿ ਆਧੁਨਿਕ ਪਿਸਤੌਲ , ਇਕ ਰਿਵਾਲਵਰ, ਬਾਰਾਂ ਜ਼ਿੰਦਾ ਕਾਰਤੂਸ ਅਤੇ ਦੋ ਸਕੂਟੀ ਬਰਾਮਦ ਕੀਤੇ ਗਏ ਹਨ ।  ਦੋਸ਼ੀ ਨੂੰ ਦਿੱਲੀ ਪੁਲਿਸ ਨੇ ਰੋਹਿਣੀ ਵਿੱਚ ਗ੍ਰਿਫਤਾਰ ਕੀਤਾ ਸੀ।

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.