ਤਾਜਾ ਖਬਰਾਂ
ਨਵੀਂ ਦਿੱਲੀ, 7 ਅਪ੍ਰੈਲ-ਉੱਤਰੀ ਬੰਗਾਲ ਦੀ ਆਪਣੀ ਫੇਰੀ ਤੋਂ ਪਹਿਲਾਂ ਪੀ.ਐਮ. ਮੋਦੀ ਨੇ ਐਤਵਾਰ ਨੂੰ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਪੋਸਟ ਵਿਚ ਲਿਖਿਆ ਕਿ ਪੱਛਮੀ ਬੰਗਾਲ ਦੇ ਲੋਕ ਟੀ.ਐਮ.ਸੀ. ਦੇ ਭ੍ਰਿਸ਼ਟਾਚਾਰ ਅਤੇ ਮਾੜੇ ਸ਼ਾਸਨ ਤੋਂ ਅੱਕ ਚੁੱਕੇ ਹਨ। ਸਿਰਫ਼ ਭਾਜਪਾ ਹੀ ਉਨ੍ਹਾਂ ਦੇ ਸੁਪਨੇ ਪੂਰੇ ਕਰ ਸਕਦੀ ਹੈ।
Get all latest content delivered to your email a few times a month.