ਤਾਜਾ ਖਬਰਾਂ
ਬਿਊਰੋ ਚੀਫ਼
ਮੁੰਬਈ/ਲਖਨਊ, 7 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਦਾ ਪਹਿਲਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਹੋਵੇਗਾ। ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਇਹ ਮੈਚ ਸ਼ਾਮ 3.30 ਵਜੇ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਅੱਜ ਦਾ ਦੂਜਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਸ਼ਾਮ 7.30 ਵਜੇ ਲਖਨਊ ਵਿਖੇ ਹੋਵੇਗਾ।
Get all latest content delivered to your email a few times a month.