IMG-LOGO
ਹੋਮ ਪੰਜਾਬ : ਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

Admin user - Aug 08, 2022 05:42 AM
IMG

 Bolda Punjab
ਚੰਡੀਗੜ੍ਹ, 8 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

ਅੱਜ ਇੱਥੇ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.