ਤਾਜਾ ਖਬਰਾਂ
ਨਵੀਂ ਦਿੱਲੀ, 8 ਅਪ੍ਰੈਲ - ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਰਾਉਜ਼ ਐਵੇਨਿਊ ਅਦਾਲਤ ਨੇ ਬੀ.ਆਰ.ਐਸ. ਐਮ.ਐਲ.ਸੀ. ਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਉਸ ਨੇ ਆਪਣੇ ਨਾਬਾਲਗ ਪੁੱਤਰ ਦੇ ਸਕੂਲੀ ਇਮਤਿਹਾਨਾਂ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਉਹ ਆਬਕਾਰੀ ਨੀਤੀ ਮਾਮਲੇ ਵਿਚ ਈ.ਡੀ. ਦੇ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਹੈ।
Get all latest content delivered to your email a few times a month.