IMG-LOGO
ਹੋਮ ਰਾਸ਼ਟਰੀ: ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਖੜਕਾਇਆ ਅਦਾਲਤ ਦਾ ਦਰਵਾਜ਼ਾ

ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਖੜਕਾਇਆ ਅਦਾਲਤ ਦਾ ਦਰਵਾਜ਼ਾ

Admin user - Apr 12, 2024 12:31 PM
IMG

ਨਵੀਂ ਦਿੱਲੀ, 12 ਅਪ੍ਰੈਲ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.