ਤਾਜਾ ਖਬਰਾਂ
ਬਿਊਰੋ ਚੀਫ਼
ਭੋਪਾਲ, 13 ਅਪ੍ਰੈਲ - ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ ਟਯੋਨਥਾਰ ਦੇ ਖੇਤਾਂ 'ਚ ਕਣਕ ਦੀ ਵਾਢੀ ਕਰਦੇ ਸਮੇਂ ਖੇਡ ਰਿਹਾ 6 ਸਾਲਾ ਮਯੰਕ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ। ਮਯੰਕ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
Get all latest content delivered to your email a few times a month.