IMG-LOGO
ਹੋਮ ਰਾਸ਼ਟਰੀ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 20 ਅਪ੍ਰੈਲ ਨੂੰ ਸੁਣਵਾਈ...

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 20 ਅਪ੍ਰੈਲ ਨੂੰ ਸੁਣਵਾਈ ਕਰੇਗੀ ਅਦਾਲਤ

Admin user - Apr 13, 2024 10:44 AM
IMG

ਬਿਊਰੋ ਚੀਫ਼

ਨਵੀਂ ਦਿੱਲੀ, 13 ਅਪ੍ਰੈਲ- ਦਿੱਲੀ ਕੋਰਟ ਨੇ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ’ਤੇ ਈ.ਡੀ. ਅਤੇ ਸੀ.ਬੀ.ਆਈ. ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 20 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਆਗਾਮੀ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਲਈ ਅਦਾਲਤ ’ਚ ਜ਼ਮਾਨਤ ਦੀ ਮੰਗ ਕੀਤੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.