IMG-LOGO
ਹੋਮ ਰਾਸ਼ਟਰੀ: ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਚਾਰ ਦੀ ਮੌਤ

ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਚਾਰ ਦੀ ਮੌਤ

Admin user - Apr 13, 2024 10:53 AM
IMG

ਬਿਊਰੋ ਚੀਫ਼

ਮਥੁਰਾ, 13 ਅਪ੍ਰੈਲ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਥੇ ਇਕ ਟਰੱਕ ਵਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਿਸ ’ਚ ਚਾਰ ਮਹੀਨਿਆਂ ਦੀ ਬੱਚੀ ਵੀ ਸ਼ਾਮਿਲ ਹੈ। ਉਨ੍ਹਾਂ ਨੇ ਦੱਸਿਆ ਕਿ ਯਾਤਰੀ ਵੀਰਵਾਰ ਨੂੰ ਵਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ ’ਚ ਮੱਥਾ ਟੇਕਣ ਤੋਂ ਬਾਅਦ ਦਿੱਲੀ ਪਰਤ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਦੇ ਕਾਰ ਨਾਲ ਟਕਰਾਉਣ ਤੋਂ ਬਾਅਦ ਪਿੱਛੇ ਬੈਠੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.