ਤਾਜਾ ਖਬਰਾਂ
ਨਵੀਂ ਦਿੱਲੀ, 14 ਅਪ੍ਰੈਲ - ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਸਦ ਪਰਿਸਰ ਵਿਚ ਡਾ. ਬੀ. ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ।
Get all latest content delivered to your email a few times a month.