IMG-LOGO
ਹੋਮ ਰਾਸ਼ਟਰੀ: ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਈਰਿੰਗ

ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਈਰਿੰਗ

Admin user - Apr 14, 2024 09:17 AM
IMG

ਮੁੰਬਈ, 14 ਅਪ੍ਰੈਲ - ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੋਕਾਂ ਨੇ ਬਾਂਦਰਾ ਸਥਿਤ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਈਰਿੰਗ ਕੀਤੀ। ਮੁੰਬਈ ਪੁਲਸ ਦੇ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ 3 ਰਾਊਂਡ ਫਾਇਰਿੰਗ ਦੀ ਸੂਚਨਾ ਮਿਲੀ ਹੈ। ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.