IMG-LOGO
ਹੋਮ ਦੁਨੀਆ: ਹਜ਼ਾਰਾਂ ਇਜ਼ਰਾਈਲੀਆਂ ਵਲੋਂ ਆਪਣੀ ਸਰਕਾਰ ਦੇ ਵਿਰੁੱਧ ਰੈਲੀ

ਹਜ਼ਾਰਾਂ ਇਜ਼ਰਾਈਲੀਆਂ ਵਲੋਂ ਆਪਣੀ ਸਰਕਾਰ ਦੇ ਵਿਰੁੱਧ ਰੈਲੀ

Admin user - Apr 14, 2024 09:21 AM
IMG

ਯੇਰੂਸ਼ਲਮ (ਇਜ਼ਰਾਈਲ), 14 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਦੇ ਅਨੁਸਾਰ, ਹਜ਼ਾਰਾਂ ਇਜ਼ਰਾਈਲੀਆਂ ਨੇ ਆਪਣੀ ਸਰਕਾਰ ਦੇ ਵਿਰੁੱਧ ਰੈਲੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਹਮਾਸ ਦੁਆਰਾ ਬੰਧਕ ਬਣਾਏ ਗਏ ਲੋਕਾਂ ਨੂੰ ਵਾਪਸ ਲਿਆਉਣ ਲਈ ਕੂਟਨੀਤਕ ਯਤਨਾਂ ਵਿਚ ਰੁਕਾਵਟ ਦੇ ਵਿਚਕਾਰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਗਾਜ਼ਾ ਚ ਅੱਧੇ ਸਾਲ ਪੁਰਾਣੀ ਲੜਾਈ ਨੂੰ ਖਤਮ ਕਰਨ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.