IMG-LOGO
ਹੋਮ ਰਾਸ਼ਟਰੀ: ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਪੱਛਮੀ ਯੂ.ਪੀ. ਨੂੰ ਵੱਖਰਾ...

ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਪੱਛਮੀ ਯੂ.ਪੀ. ਨੂੰ ਵੱਖਰਾ ਰਾਜ ਐਲਾਨਾਂਗੇ : ਮਾਇਆਵਤੀ

Admin user - Apr 15, 2024 12:25 PM
IMG

ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 15 ਅਪ੍ਰੈਲ (ਏਐਨਆਈ): ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਵਿਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੱਛਮੀ ਉੱਤਰ ਪ੍ਰਦੇਸ਼ ਨੂੰ ਇਕ ਵੱਖਰਾ ਰਾਜ ਐਲਾਨਣਗੇ। ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਸੁਪਰੀਮੋ ਨੇ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦੀ ਸਰਕਾਰ ਦੌਰਾਨ ਜਾਟ ਅਤੇ ਮੁਸਲਿਮ ਭਾਈਚਾਰੇ ਵਿਚ ਨਫ਼ਰਤ ਵਧੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.