IMG-LOGO
ਹੋਮ ਰਾਸ਼ਟਰੀ: ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲਿਆਂ ਦੀਆਂ ਤਸਵੀਰਾਂ...

ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ

Admin user - Apr 15, 2024 12:28 PM
IMG

ਮੁੰਬਈ, (ਮਹਾਰਾਸ਼ਟਰ), 15 ਅਪ੍ਰੈਲ-ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿਚ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਅੱਜ ਸਵੇਰੇ 2 ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਸੀ। ਮੁੰਬਈ ਪੁਲਿਸ ਦੁਆਰਾ ਸੀ.ਸੀ.ਟੀ.ਵੀ. ਵੀਡੀਓ ਦੀ ਪੁਸ਼ਟੀ ਕੀਤੀ ਗਈ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.