IMG-LOGO
ਹੋਮ ਰਾਸ਼ਟਰੀ: ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ 2 ਅਣਪਛਾਤਿਆਂ...

ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ

Admin user - Apr 15, 2024 12:30 PM
IMG

ਮੁੰਬਈ, 15 ਅਪ੍ਰੈਲ-ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਆਰਮਜ਼ ਐਕਟ ਤਹਿਤ 2 ਅਣਪਛਾਤੇ ਲੋਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਸੁਰੱਖਿਆ ਗਾਰਡ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.