ਤਾਜਾ ਖਬਰਾਂ
ਬਿਊਰੋ ਚੀਫ਼
ਮੁਹਾਲੀ, 18 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਮੁੱਲਾਂਪੁਰ (ਮੁਹਾਲੀ) ਦੇ ਮਾਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ 'ਚ ਇਹ ਮੈਚ ਰਾਤ 7.30 ਵਜੇ ਖੇਡਿਆ ਜਾਵੇਗਾ।
Get all latest content delivered to your email a few times a month.