ਤਾਜਾ ਖਬਰਾਂ
ਨਵੀਂ ਦਿੱਲੀ, 18 ਅਪ੍ਰੈਲ - ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਹੋਰ ਜਾਂਚ ਦੀ ਮੰਗ ਕਰਨ ਵਾਲੀ ਅਰਜ਼ੀ ਦਾਖ਼ਲ ਕੀਤੀ ਹੈ।
Get all latest content delivered to your email a few times a month.