IMG-LOGO
ਹੋਮ ਰਾਸ਼ਟਰੀ: ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਪਾਰੀ ਲਈ...

ਜੈਵੀਰ ਸ਼ੇਰਗਿੱਲ ਨੇ ਤੇਜਿੰਦਰ ਸਿੰਘ ਬਿੱਟੂ ਨੂੰ ਨਵੀਂ ਪਾਰੀ ਲਈ ਦਿੱਤੀਆਂ ਸ਼ੁਭਕਾਮਨਾਵਾਂ

Admin user - Apr 20, 2024 12:12 PM
IMG

ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਤੇਜਿੰਦਰ ਪਾਲ ਸਿੰਘ ਬਿੱਟੂ ਨਾਲ ਇਕ ਤਸਵੀਰ ਸਾਂਝੀ ਕਰ ਉਨ੍ਹਾਂ ਨੂੰ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਸ੍ਰੀ ਤਜਿੰਦਰ ਬਿੱਟੂ ਜੀ, ਸਾਬਕਾ ਸਕੱਤਰ ਏ.ਆਈ.ਸੀ.ਸੀ., ਸਹਿ-ਇੰਚਾਰਜ ਹਿਮਾਚਲ ਪ੍ਰਦੇਸ਼ ਨੂੰ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.